ਫਤਿਹਗੜ੍ਹ ਸਾਹਿਬ, 24 ਅਪ੍ਰੈਲ (ਗੁਰਪ੍ਰੀਤ ਮਹਿਕ) : ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਮੰਦਿਰ ਸਾਹਿਬ ...
ਲੰਦਨ/ਲੁਧਿਆਣਾ (19 ਜਨਵਰੀ, 2010): ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਦਲ ਦੇ ਆਗੂ ਇਹ ਦਾਅਵਾ ਕਰ ਰਹੇ ਹਨ ਕਿ ਨਾਨਕਸ਼ਾਹੀ ਕਲੈਂਡਰ ਦਾ ਮਸਲਾ ਹੁਣ ਖਤਮ ਹੋ ਚੁੱਕਾ ਹੈ ਅਤੇ ਕਲ਼ੈਂਡਰ ਵਿੱਚ ‘ਸੋਧ’ ਕਰਵਾਉਣ ਵਾਲੀਆਂ ਸੰਪਰਦਾਵਾਂ ਦੇ ਆਗੂਆਂ ਦਾ ਵੀ ਦਾਅਵਾ ਹੈ ਕਿ ਹੁਣ ਕੀਤੀ ਇੱਕਪਾਸੜ ਸੋਧ ਨਾਲ ਪੰਥਕ ਏਕਤਾ ਮਜਬੂਤ ਹੋਈ ਹੈ, ਪਰ ਇਸ ਦਾ ਦੂਸਰਾ ਪਹਿਲੂ ਇਹ ਹੈ ਕਿ ਸਿੱਖ ਜਗਤ ਵਿੱਚ ਇਸ ‘ਸੋਧ’ ਦੀ ਕਾਰਵਾਈ ਨਾਲ ਵੱਡੀ ਦਰਾੜ ਪੈਦਾ ਹੋ ਗਈ ਹੈ।
ਚੌਕ ਮਹਿਤਾ (13 ਦਸੰਬਰ, 2009): ਖਬਰ ਅਨੁਸਾਰ ਲੁਧਿਆਣਾ ਵਿਖੇ 5 ਦਸੰਬਰ ਨੂੰ ਵਾਪਰੇ ਗੋਲੀ ਕਾਂਡ ਅਤੇ ਉਸ ਵਿਚ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਸ ਦੀ ਸਰਕਾਰ ਦੀ ਪੱਖਪਾਤੀ ਕਾਰਵਾਈ ਕਰਕੇ ਟਕਸਾਲ ਮੁਖੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਇਸ ਸਾਰੇ ਕਾਂਡ ਦੇ ਮੁੱਖ ਦੋਸ਼ੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਕੇ ਸਖ਼ਤ ਸਜ਼ਾ ਦੇਣ, ਕਿਉਂਕਿ ਸਿੱਖ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਸਮਾਗਮ ਕਰਨ ਦੀ ਇਜਾਜ਼ਤ ਦੇਣ ਦਾ ਦੋਸ਼ੀ ਵੀ ਮੁੱਖ ਮੰਤਰੀ ਹੈ।
ਲੁਧਿਆਣਾ (6 ਦਸੰਬਰ, 2009): ਬੀਤੇ ਦਿਨ ਲੁਧਿਆਣਾ ਵਿਖੇ ਪੁਲਿਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤੇ ਗਏ ਭਾਈ ਦਰਸ਼ਨ ਸਿੰਘ ਦਾ ਉਨ੍ਹਾਂ ਦੇ ਪਿੰਡ ਲੋਹਾਰਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਲੁਧਿਆਣਾ (5 ਦਸੰਬਰ, 2009): ਬੀਤੇ ਦਿਨਾਂ ਤੋਂ ਪੰਜਾਬ ਦੇ ਲੁਧਿਆਣਾ ਸ਼ਹਿਰ ਦਾ ਮਾਹੌਲ ਤਣਾਅ ਭਰਪੂਰ ਬਣਦਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਬੀਤੇ ਦਿਨ (4 ਦਸੰਬਰ ਨੂੰ) ਬਿਹਾਰੀ ਮਜਦੂਰ ਭਈਆਂ ਵੱਲੋਂ ਲੁਧਿਆਣਾ ਵਿਖੇ ਵੱਡੇ ਪੱਧਰ ਉੱਤੇ ਹਿੰਸਕ ਕਾਰਵਾਈਆਂ ਕੀਤੀਆਂ ਗਈਆਂ ਓਥੇ ਦੂਸਰੇ ਪਾਸੇ ਇੱਕ ਪਾਖੰਡੀ ਸਾਧ ਆਸ਼ੂਤੋਸ਼ ਦੇ ਸਮਾਗਮਾਂ ਨੂੰ ਲੈ ਕੈ ਸਾਧ ਸਮਰਥਕਾਂ ਅਤੇ ਸਿੱਖ ਸੰਗਤ ਦਰਮਿਆਨ ਟਕਰਾਅ ਦੀਆਂ ਸੰਭਾਵਨਾਵਾਂ ਬਣੀਆਂ ਹੋਈਆਂ ਹਨ।
« Previous Page