Tag Archive "shabad-jang"

Speech of Dr. Sewak Singh at Chandigarh

ਸਵਾਲਾਂ ਜਵਾਬਾਂ ਦੀ ਕਦੇ ਨਾ ਮੁੱਕਣ ਵਾਲੀ ਜੰਗ ਤੇ ਸਿੱਖ: ਨਵੀਂ ਕਿਤਾਬ ਤੇ ਚਰਚਾ ਮੌਕੇ ਡਾ. ਸੇਵਕ ਸਿੰਘ ਦਾ ਵਖਿਆਨ

ਭਾਰਤ ਦੀ ਖੂਫੀਆ ਏਜੰਸੀ ਰਾਅ ਦੇ ਇਕ ਸਾਬਕਾ ਅਧਿਕਾਰ ਜੀ.ਬੀ.ਸਿੱਧੂ ਵੱਲੋਂ ਲਿਖੀ ਕਿਤਾਬ "ਖਾਲਿ+ਸ-ਤਾਨ ਦੀ ਸਾਜਿਸ਼" ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ "ਖ਼ਾਲਿ-ਸ+ਤਾਨ ਵਿਰੁਧ ਸਾਜਿਸ਼" ਉੱਤੇ ਇਕ ਵਿਚਾਰ ਚਰਚਾ ੬ ਜੁਲਾਈ ੨੦੨੫ ਨੂੰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸੈਕਟਰ ੨੮, ਚੰਡੀਗੜ੍ਹ ਵਿਖੇ ਕਰਵਾਈ ਗਈ।

Speech of Dr. Sewak Singh at Bhurare (Chamkaur Shaib)

ਕੌਣ ਸਹੀ ਤੇ ਕੌਣ ਗਲਤ? “ਕਦੇ ਨਾ ਮੁੱਕਣ ਵਾਲੀ ਜੰਗ” ਬਾਰੇ ਡਾ ਸੇਵਕ ਸਿੰਘ ਦਾ ਪਿੰਡ ਭੂਰੜੇ (ਚਮਕੌਰ ਸਾਹਿਬ) ਵਿਖੇ ਵਖਿਆਨ

5 ਜੂਨ 2025 ਨੂੰ ਪਿੰਡ ਭੂਰੜੇ (ਚਮਕੌਰ ਸਾਹਿਬ) ਵਿਖੇ ਹੋਏ ਵਖਿਆਨ ਦੌਰਾਨ "ਸ਼ਬਦ ਜੰਗ" ਕਿਤਾਬ ਦੇ ਲੇਖਕ ਡਾ. ਸੇਵਕ ਸਿੰਘ ਵੱਲੋਂ "ਕਦੇ ਨਾ ਮੁੱਕਣ ਵਾਲੀ ਜੰਗ" ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਹ ਵਖਿਆਨ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਨਾਲ ਸਾਂਝਾ ਕਰ ਰਹੇ ਹਾਂ।

ਸਰਕਾਰਾਂ ਅਤੇ ਸਰਕਾਰੀ ਮੀਡੀਆ, ਕਿਵੇਂ ਲੋਕਾਂ ਦੇ ਸੋਚ ਨੂੰ ਬਦਲਦਾ ਹੈ: ਤਨਵੀਰ ਸਿੰਘ

ਮਿਤੀ 7 ਸਤੰਬਰ 2024 ਨੂੰ ਮਾਈ ਭਾਗੋ ਕਾਲਜ ਰੱਲਾ, ਜਿਲਾ ਮਾਨਸਾ ਵਿਖੇ ਡਾ: ਸੇਵਕ ਸਿੰਘ ਦੀ ਪੁਸਤਕ "ਸ਼ਬਦ ਜ਼ੰਗ" 'ਤੇ ਪੈਨਲ ਚਰਚਾ ਕਰਵਾਈ ਗਈ

ਇਸ ਕਿਤਾਬ ਨੇ ਮੇਰੇ ਸੋਚਣ ਦਾ ਪੈਮਾਨਾ ਬਦਲ ਦਿੱਤਾ: ਸਤਵੀਰ ਕੌਰ ਕਿਤਾਬ “ਸ਼ਬਦ ਜ਼ੰਗ” ਬਾਰੇ

7 ਸਤੰਬਰ 2024 ਨੂੰ ਮਾਈ ਭਾਗੋ ਕਾਲਜ, ਰੱਲਾ, ਜ਼ਿਲ੍ਹਾ ਮਾਨਸਾ ਵਿਖੇ ਡਾ: ਸੇਵਕ ਸਿੰਘ ਦੀ ਕਿਤਾਬ "ਸ਼ਬਦ ਜ਼ੰਗ" ਉੱਪਰ ਵਿਚਾਰ ਚਰਚਾ ਕਰਵਾਈ ਗਈ

ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ ‘ਸ਼ਬਦ ਜੰਗ’ ਜਾਰੀ

ਸਿੱਖ ਸਿਆਸਤ ਵੱਲੋਂ ਪੇਸ਼ ਕੀਤੀਆਂ ਜਾਂਦੀਆਂ ਬੋਲਦੀਆਂ ਕਿਤਾਬਾਂ ਤਹਿਤ ਡਾ. ਸੇਵਕ ਸਿੰਘ ਦੁਆਰਾ ਲਿਖੀ ਕਿਤਾਬ 'ਸ਼ਬਦ ਜੰਗ' ਦਾ ਬੋਲਦਾ ਰੂਪ ਸਿੱਖ ਸਿਆਸਤ ਐਪ ਤੇ ਜਾਰੀ ਕਰ ਦਿੱਤਾ ਗਿਆ ਹੈ।

shabad jang book review by rajdeep kaur

ਸ਼ਬਦ ਜੰਗ (ਕਿਤਾਬ ਪੜਚੋਲ)

ਜੇਕਰ ਇੱਕ ਸ਼ਬਦ ਵਿੱਚ ਸ਼ਬਦ ਜੰਗ ਬਾਰੇ ਲਿਖਣਾ ਹੋਵੇ ਤਾਂ 'ਕਮਾਲ' ਸਿਰਫ ਇਹੀ ਸ਼ਬਦ ਵਰਤਿਆ ਜਾ ਸਕਦਾ ਹੈ ਸ਼ਬਦ ਜੰਗ ਉਸ ਨਜ਼ਰੀਏ ਨੂੰ ਪੇਸ਼ ਕਰਨ ਦੀ ਸਫਲ ਕੋਸ਼ਿਸ਼ ਹੈ ਜੋ ਨਜ਼ਰੀਆ ਸਦਾ ਸਾਡੇ ਇਰਦ- ਗਿਰਦ ਰਹਿੰਦਾ ਹੈ ਪਰ ਇਸ ਨੂੰ ਆਪਣੀਆਂ ਅੱਖਾਂ ਦਾ ਦਰਪਣ ਬਣਾਉਣ ਦੀ ਤਾਕਤ ਆਪਣੇ ਆਪ ਵਿੱਚ ਇੱਕ ਜੰਗ ਹੈ।

ਸ਼ਬਦ ਜੰਗ ਕਿਤਾਬ ਤੇ ਵਿਦਵਾਨਾਂ ਨੇ ਵਿਚਾਰ-ਚਰਚਾ ਕੀਤੀ

ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਵੱਲੋਂ ਤੀਜੇ ਘੱਲੂਘਾਰੇ ਦੀ ੪੦ਵੀਂ ਵਰ੍ਹੇਗੰਢ ਨੂੰ ਸਮਰਪਿਤ ਗਿਆਨੀ ਗੁਰਮੁਖ ਸਿੰਘ ਹਾਲ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਡਾ. ਸੇਵਕ ਸਿੰਘ ਦੁਆਰਾ ਲਿਖੀ ਗਈ ਕਿਤਾਬ ਸ਼ਬਦ ਜੰਗ ਉੱਪਰ ਵਿਚਾਰ ਚਰਚਾ ਕਰਵਾਈ ਗਈ।

‘ਸ਼ਬਦ ਜੰਗ’ : ਇਤਿਹਾਸ ਤੇ ਸਮਕਾਲ ਨੂੰ ਵੇਖਣ ਦਾ ਨਿਵੇਕਲਾ ਰਾਹ

ਡਾ. ਸੇਵਕ ਸਿੰਘ ਦੀ ਕਿਤਾਬ ਸ਼ਬਦ ਜੰਗ ਦੁਨੀਆ ਭਰ ਦੇ ਗਿਆਨ ਖੇਤਰ ਵਿੱਚ ਵਿਲੱਖਣ ਅਤੇ ਮੌਲਿਕ ਹਸਤਾਖਰ ਹੈ । ਕਿਤਾਬ ਸ਼ੁਰੂ ਕਰਦਿਆਂ ਟੀਚਾ ਮਿਥਿਆ ਸੀ ਕਿ ਕੋਈ ਪੰਜ ਕੁ ਦਿਨਾਂ ਵਿੱਚ ਇਹ ਕਿਤਾਬ ਮੁਕਾ ਲਈ ਜਾਵੇਗੀ ਪਰ ਕਿਤਾਬ ਵਧੇਰੇ ਸੰਘਣੀ ਤੇ ਜਟਿਲ ਹੋਣ ਕਰਕੇ ਸੋਚੇ ਮਿਥੇ ਸਮੇਂ ਨਾਲੋਂ ਵਧੇਰਾ ਸਮਾਂ ਲੈ ਗਈ। ਇੱਕ-ਇੱਕ ਵਾਕ ਦੋਹਰੀ ਪੜ੍ਹਤ ਦੀ ਮੰਗ ਕਰਦਾ ਹੈ।

ਨਵੀਂ ਕਿਤਾਬ “ਸ਼ਬਦ ਜੰਗ” ਬਾਰੇ

ਸ਼ਬਦ ਸਿੱਖ ਲਈ ਗੁਰੂ ਹੈ ਤੇ ਸ਼ਬਦ ਰੂਪ ਵਿਚ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜਗਤ ਗੁਰੂ ਆਖਦੇ ਮੰਨਦੇ ਹਨ। ਜਦੋਂ ਸ਼ਬਦ ਨੂੰ ਗੁਰੂ ਮੰਨਣ ਦੇ ਨਾਲ ਨਾਲ ਦੁਨਿਆਵੀ ਵਿਦਿਆ ਪੱਖੋਂ ਸ਼ਬਦਾਂ, ਬੋਲੀ ਅਤੇ ਲਿਪੀ ਦੀ ਉੱਚ ਵਿਦਿਆ ਹਾਸਲ ਕੋਈ ਜਿਗਿਆਸੂ ਜਦੋਂ ਅਸਾਵੀਂ ਜੰਗ ਬਾਰੇ ਸਵਾਲਾਂ ਦਾ ਉੱਤਰ ਲੱਭਦਿਆਂ ਉਤਰੇ ਵਿਚਾਰਾਂ ਨੂੰ ਲਿਖਤੀ ਰੂਪ ਦਿੰਦਾ ਹੈ ਤਾਂ “ਸ਼ਬਦ ਜੰਗ” ਨਾ ਦੀ ਕਿਤਾਬ ਜਨਮਦੀ ਹੈ।

ਕਿਤਾਬ “ਸ਼ਬਦ ਜੰਗ” ਗੁਰਦੁਆਰਾ ਜੰਡਸਰ ਸਾਹਿਬ ਵਿਖੇ ਜਾਰੀ

ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਪਵਿੱਤਰ ਧਰਤ 'ਤੇ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਡਾ. ਸੇਵਕ ਸਿੰਘ ਹੋਰਾਂ ਦੀ ਕਿਤਾਬ ਸ਼ਬਦ ਜੰਗ ਸਤਿਗੁਰਾਂ ਨੂੰ ਅਰਦਾਸ ਬੇਨਤੀ ਕਰਕੇ ਸੰਗਤਾਂ ਵਿੱਚ ਜਾਰੀ ਕੀਤੀ ਗਈ।

Next Page »