ਭਾਰਤ ਤੇ ਪਾਕਿਸਤਾਨ-ਚੀਨ ਦਰਮਿਆਨ ਉੱਭਰ ਰਹੇ ਨਵੇਂ ਸੁਰੱਖਿਆ ਸਮੀਕਰਣਾਂ ਅਤੇ ਇਹਨਾ ਦੇ ਪੰਜਾਬ ਤੇ ਸਿੱਖਾਂ ਉੱਤੇ ਪੈਣ ਵਾਲੇ ਅਸਰ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਗੱਲਬਾਤ ਕੀਤੀ ਗਈ ਹੈ।
ਭਾਰਤ ਤੇ ਪਾਕਿਸਤਾਨ ਦਰਮਿਆਨ ਹਾਲੀਆ ਟਕਰਾਅ ਤੋਂ ਬਾਅਦ ਦੇ ਹਾਲਾਤ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਇਹ ਖਾਸ ਗੱਲਬਾਤ ਕੀਤੀ ਗਈ ਹੈ। ਇਹ ਗੱਲਬਾਤ ਵਿਚ ਕਈ ਅਹਿਮ ਪੱਖਾਂ ਨੂੰ ਵਿਚਾਰਿਆ ਗਿਆ ਹੈ।
ਹਾਲੀ ਕੁਝ ਦਿਨ ਪਹਿਲਾਂ ਹੀ ਇੰਡੀਆ ਤੇ ਪਾਕਿਸਤਾਨ ਹਵਾਈ ਖੇਤਰ ਵਿਚ ਜੰਗ ਲੜ ਕੇ ਹਟੇ ਹਨ। ਭਾਵੇਂ ਕਿ ਇਸ ਵੇਲੇ ਜੰਗ ਬੰਦੀ ਹੋ ਗਈ ਹੈ ਪਰ ਇਸ ਟਕਰਾਅ ਪਿਛਲੇ ਹਾਲਾਤ ਉਸੇ ਤਰ੍ਹਾਂ ਬਰਕਰਾਰ ਹਨ।
ਇਸਲਾਮਾਬਾਦ: ਪਾਕਿਸਤਾਨ ਵਿਚ ਪ੍ਰਧਾਨ ਮੰਤਰੀ ਦੀ ਚੋਣ ਲਈ ਅੱਜ 25 ਜੁਲਾਈ ਨੂੰ ਵੋਟਾਂ ਪੈ ਰਹੀਆਂ ਹਨ। ਮੁੱਖ ਮੁਕਾਬਲਾ 3 ਪ੍ਰਮੁੱਖ ਪਾਰਟੀਆਂ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ-ਐਨ), ...