ਅੰਮ੍ਰਿਤਸਰ: ਦਲ ਖਾਲਸਾ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਵਲੋਂ 3 ਅਕਤੂਬਰ ਨੂੰ ਆਪਣੀ ਭਾਰਤ ਫੇਰੀ ਦੌਰਾਨ ਦਰਬਾਰ ਸਾਹਿਬ ਦਰਸ਼ਨਾਂ ਲਈ ਆਉਣ ਦੇ ਫੈਸਲੇ ਉਤੇ ...
ਚੰਡੀਗੜ੍ਹ: ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਰਹੇ ਅਤੇ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਿਕਾਰ ਘਾਟ, ਛੇਵੀਂ ...
ਕੁਈਨਸ ਪਾਰਕ: ਓਂਟਾਰੀਓ ਅਸੈਂਬਲੀ ਵਿਚ ਪੂਰਵੀ ਬਰੈਂਪਟਨ ਤੋਂ ਮੈਂਬਰ ਗੁਰਰਤਨ ਸਿੰਘ ਨੇ 23 ਸਾਲ ਪਹਿਲਾਂ ਭਾਰਤੀ ਨਿਜ਼ਾਮ ਵਲੋਂ ਅਗਵਾ ਕਰਕੇ ਕਤਲ ਕੀਤੇ ਗਏ ਮਨੁੱਖੀ ਹੱਕਾਂ ...
ਲੰਡਨ: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ, ਫਰੀ ਜੱਗੀ ਕੈਂਪੇਨ ਅਤੇ ਸਿੱਖ ਯੂਥ ਯੂ.ਕੇ ਵਲੋਂ ਬਰਤਾਨਵੀ ਸਰਕਾਰ ਚਲਾ ਰਹੀ ਕੰਜ਼ਰਵੇਟਿਵ(ਟੋਰੀ) ਪਾਰਟੀ ਦੀ ਬੈਠਕ ਮੌਕੇ ਭਾਰੀ ਰੋਸ ...
ਦਲ ਖ਼ਾਲਸਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਕਿ, "ਆਪ ਅਤੇ ਗਰਮਖਿਆਲੀ ਦੋਵੇਂ ਇੱਕ-ਮਿਕ ਹਨ" ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਭਾਰਤ ਦੀ ਸੁਪਰੀਮ ਕੋਰਟ ਨੇ ਅੱਜ 1987 ਦੇ ਟਾਡਾ ਕੇਸ 'ਚ ਬੰਦ 10 ਬਜ਼ੁਰਗ ਸਿੱਖਾਂ ਨੂੰ ਬਰੀ ਕੀਤਾ। 1986 'ਚ ਲੁਧਿਆਣਾ ਬੈਂਕ ਡਕੈਤੀ ਕੇਸ 'ਚ 2012 'ਚ ਲੁਧਿਆਣਾ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ 10 ਬਜ਼ੁਰਗ ਸਿੱਖਾਂ ਨੂੰ 10 ਸਾਲ ਦੀ ਸਜ਼ਾ ਸੁਣਾਈ ਸੀ।
ਨਾਭਾ ਜੇਲ੍ਹ ਤੋਂ ਫਰਾਰ ਹੋਣ ਦੇ ਕੁੱਝ ਘੰਟਿਆਂ ਬਾਅਦ ਹੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਭਾਈ ਹਰਮਿੰਦਰ ਸਿੰਘ ਮਿੰਟੂ ਸਮੇਤ ਇਸ ਫਰਾਰੀ ਕਾਂਡ ਦੀ ਆੜ ਹੇਠ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ 'ਤੇ ਪਲਿਸ ਵਲੋਂ ਭਾਰੀ ਤਸ਼ੱਦਦ ਕੀਤਾ ਜਾ ਰਿਹਾ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਪੁਲਿਸ ਦੇ ਇਸ ਅਣਮਨੁੱਖੀ ਵਰਤਾਰੇ ਦੀ ਸਖਤ ਨਿਖੇਧੀ ਕੀਤੀ ਗਈ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਦਲ ਦੇ ਜਨਰਲ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਢਿੱਲੋਂ ਵਲੋਂ ਜਾਰੀ ਪੈੱਸ ਬਿਆਨ ਵਿੱਚ ਪੁਲਿਸ ਵਲੋਂ ਸਿੱਖਾਂ 'ਤੇ ਪੁੱਛਗਿੱਛ ਦੇ ਬਹਾਨੇ ਤਸ਼ੱਦਦ ਢਾਹੁਣ ਦੀ ਕਾਰਵਾਈ ਦੇ ਮੱਦੇ ਨਜ਼ਰ ਪੰਜਾਬ 'ਤੇ ਹਕੂਮਤ ਕਰ ਰਹੀ ਬਾਦਲ ਸਰਕਾਰ ਦੀ ਤੁਲਨਾ ਕਾਂਗਰਸੀ ਮੁੱਖ ਮੰਤਰੀ ਬੇਅੰਤੇ ਦੇ ਜ਼ੁਲਮੀ ਰਾਜ ਨਾਲ ਕੀਤੀ ਗਈ ਹੈ।
ਆਰ.ਐਸ.ਐਸ ਦੀ ਵਿਚਾਰਧਾਰਾ ਕਿ ਭਾਰਤ ਵਿਚ ਰਹਿਣ ਵਾਲੇ ਸਭ ਹਿੰਦੂ ਹਨ ਨੂੰ ਮੁੱਢੋਂ ਰੱਦ ਕਰਦਿਆਂ ਦਲ ਖ਼ਾਲਸਾ ਨੇ ਅੱਜ ਸਾਫ ਕੀਤਾ ਕਿ ਸਿੱਖ ਨਾ ਤਾਂ ਹਿੰਦੂ ਹਨ ਅਤੇ ਨਾ ਹੀ ਉਹ ਭਾਰਤੀ ਸੱਭਿਆਚਾਰ ਦਾ ਹਿੱਸਾ ਹਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜਲੰਧਰ ਵਿਖੇ ਆਰ.ਐਸ.ਐਸ. ਆਗੂ ਉਪਰ ਹੋਏ ਹਮਲੇ ਲਈ ਖਾਲਿਸਤਾਨੀਆਂ ਜਾਂ ਆਈ.ਐਸ.ਆਈ. ਨੂੰ ਦੋਸ਼ੀ ਠਹਿਰਾਏ ਜਾਣ ਦਾ ਸੱਚ ਸਾਹਮਣੇ ਜ਼ਰੂਰ ਆਉਣਾ ਚਾਹੀਦਾ ਹੈ। ਮਾਨ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਪਾਰਟੀ ਹਰ ਕਿਸਮ ਦੀ ਹਿੰਸਾ ਦੇ ਖਿਲਾਫ ਹੈ ਲੇਕਿਨ ਇਕ ਆਰ.ਐਸ.ਐਸ. ਆਗੂ ਦੇ ਮਰਨ ਨਾਲ ਉਸਦੀ ਥਾਂ ਲੈਣ ਲਈ ਹਜ਼ਾਰ ਆਗੂ ਅੱਗੇ ਆਉਣਗੇ, ਇਸਦਾ ਖਾਲਿਸਤਾਨੀਆਂ ਨੂੰ ਕੀ ਫਾਇਦਾ ਹੈ? ਉਨ੍ਹਾਂ ਸਵਾਲ ਕੀਤਾ ਕਿ ਕੀ ਖਾਲਿਸਤਾਨ ਦੇ ਹਾਮੀਆਂ ਨੂੰ ਵੱਖਰੇ ਰਾਜ ਬਾਰੇ ਯਤਨਸੀਲ ਰਹਿਣ ਲਈ ਇਹੀ ਇੱਕ ਕੰਮ ਰਹਿ ਗਿਆ ਹੈ।
ਬਰਤਾਨੀਆ ਦੀ ਸੰਸਦ ਵਿੱਚ ਸਿੱਖ ਕੌਮ ਦੀ ਅਜ਼ਾਦੀ ਨਾਲ ਸਬੰਧਿਤ ਇੱਕ ਵਿਸ਼ੇਸ਼ ਕੌਮਾਂਤਰੀ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਸ਼ਖਸ਼ੀਅਤਾਂ ਨੇ ਹਿੱਸਾ ਲਿਆ।
Next Page »