Tag Archive "sikh-rehat-maryada"

ਦਮਦਮੀ ਟਕਸਾਲ ਦੇ ਪ੍ਰਚਾਰਕਾਂ ਨੇ ਸਿੱਖ ਰਹਿਤ ਮਰਯਾਦਾ ’ਤੇ ਸਵਾਲ ਖੜ੍ਹੇ ਕੀਤੇ; ਕਿਹਾ ਇਹ ਸਿਰਫ ਖਰੜਾ

ਟਕਸਾਲ ਨਾਲ ਜੁੜੇ ਕਈ ਪ੍ਰਚਾਰਕਾਂ ਨੇ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ਿਤ ਸਿੱਖ ਰਹਿਤ ਮਰਯਾਦਾ ’ਤੇ ਸਵਾਲ ਖੜਾ ਕੀਤਾ।

ਸਰਕਾਰੀ ਜਥੇਦਾਰਾਂ ਨੂੰ ਪੰਥਕ ਮਸਲਿਆਂ ਪ੍ਰਤੀ ਫੈਸਲਾ ਲੈਣ ਦਾ ਕੋਈ ਅਧਿਕਾਰ ਨਹੀ:ਪੰਜ ਪਿਆਰੇ ਸਿੰਘ

ਡੇਰਾ ਸਿਰਸਾ ਮੁਖੀ ਨੂੰ ਦਿੱਤੀ ਬਿਨ ਮੰਗੀ ਮੁਆਫੀ ਮਾਮਲੇ ਤੇ ਜਥੇਦਾਰਾਂ ਦੇ ਬਾਈਕਾਟ ਦਾ ਸੱਦਾ ਦੇਣ ਵਾਲੇ ਪੰਜ ਪਿਆਰੇ ਸਿੰਘਾਂ ਨੇ ਕਿਹਾ ਹੈ ਕਿ ਖਾਲਸਾ ਪੰਥ ਦੇ ਮਾਣ-ਸਨਮਾਨ ਦਾ ਕਤਲ ਕਰਨ ਵਾਲੇ ਸਰਕਾਰੀ ਸਰਪ੍ਰਸਤੀ ਨਾਲ ਤਖਤ ਸਾਹਿਬਾਨ ਤੇ ਬੈਠੇ ਜਥੇਦਾਰਾਂ ਨੂੰ ਪੰਥਕ ਮਸਲਿਆਂ ਪ੍ਰਤੀ ਫੈਸਲਾ ਲੈਣ ਦਾ ਕੋਈ ਅਧਿਕਾਰ ਨਹੀ ਹੈ ਕਿਉਂਕਿ ਇਹ ਪੰਥ ਦੇ ਦੋਸ਼ੀ ਹਨ ਤੇ ਪੰਥ ਵਲੋਂ ਨਕਾਰੇ ਜਾ ਚੁੱਕੇ ਹਨ।

« Previous Page