ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ '"ਬਾਬਾ ਬੰਦਾ ਸਿੰਘ ਬਹਾਦੁਰ" ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਡਾ. ਗੰਡਾ ਸਿੰਘ ਵੱਲੋਂ ਲਿਖੀ ਗਈ ਹੈ।
ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਬੋਲਦੀ ਕਿਤਾਬ '"ਮਹਾਰਾਣੀ ਜਿੰਦਾਂ" ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਗਿਆਨੀ ਸੋਹਣ ਸਿੰਘ ਸੀਤਲ ਵੱਲੋਂ ਲਿਖੀ ਗਈ ਹੈ ਜਿਹਨਾਂ ਨੇ ਖਾਲਸਾ ਰਾਜ ਨੂੰ ਉਸਾਰਨ ਤੇ ਸੰਭਾਲਣ ਵਾਲੇ ਨਾਇਕਾਂ ਦਾ ਇਤਿਹਾਸ ਲਿਖਣ ਦਾ ਵੱਡਾ ਕਾਰਜ ਕੀਤਾ ਸੀ।
ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਬੋਲਦੀ ਕਿਤਾਬ '"ਜੀਵਨ ਇਤਿਹਾਸ- ਹਰੀ ਸਿੰਘ ਨਲੂਆ" ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਬਾਬਾ ਪ੍ਰੇਮ ਸਿੰਘ ਹੋਤੀ ਮਰਦਾਨ ਵੱਲੋਂ ਲਿਖੀ ਗਈ ਹੈ
ਲੰਘੀ 6 ਜੂਨ ਨੂੰ ਅਚਾਨਕ ਪੰਜਾਬ ਅਤੇ ਭਾਰਤ ਵਿੱਚ ਕੁਝ ਪ੍ਰਮੁੱਖ ਇੰਟਰਨੈੱਟ ਕੰਪਨੀਆਂ ਵੱਲੋਂ ਸਿੱਖ ਸਿਆਸਤ ਦੀ ਵੈਬਸਾਈਟ ਰੋਕ ਦਿੱਤੀ ਗਈ, ਜਦਕਿ ਬਾਕੀ ਸਾਰੇ ਸੰਸਾਰ ਵਿੱਚ ਇਹ ਵੈਬਸਾਈਟ ਬਿਨਾ ਕਿਸੇ ਦਿੱਕਤ ਦੇ ਖੁੱਲ੍ਹ ਰਹੀ ਹੈ।
ਸਿੱਖ ਸਿਆਸਤ ਦੀ ਅੰਗਰੇਜੀ ਮੀਡੀਅਮ ਦੀ ਵੈਬਸਾਈਟ ਪੰਜਾਬ ਤੇ ਭਾਰਤ ਵਿੱਚ ਬੰਦ ਕਰਕੇ ਮੰਨੂਵਾਦੀਏ ਤੇ 84 ਵਾਲੇ ਸਿੱਖੀ ਨਾਲ ਦੁਸ਼ਮਣੀ ਕੱਢ ਰਹੇ ਹਨ।
ਅੱਜ ਅਦਾਰਾ ਸਿੱਖ ਸਿਆਸਤ ਵੱਲੋਂ #UnblockSikhSiyasat ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿੱਖ ਸਿਆਸਤ ਦੀ ਅੰਗਰੇਜ਼ੀ ਖਬਰਾਂ ਦੀ ਵੈਬਸਾਈਟ sikhsiyasat.net 6 ਜੂਨ ਤੋਂ ਪੰਜਾਬ ਅਤੇ ਇੰਡੀਆ ਵਿੱਣ ਰੋਕੀ ਗਈ ਹੈ।
ਸਿੱਖ ਸਿਆਸਤ ਦੀ ਅੰਗਰੇਜ਼ੀ ਵਿੱਚ ਖਬਰਾਂ ਦੀ ਵੈਬਸਾਈਟ ‘ਸਿੱਖ ਸਿਆਸਤ ਡਾਟ ਨੈਟ’ ਪੰਜਾਬ ਅਤੇ ਭਾਰਤ ਵਿਚ ਰੋਕੀ ਜਾ ਰਹੀ ਹੈ ਜਦਕਿ ਬਾਕੀ ਸਾਰੀ ਦੁਨੀਆਂ ਵਿਚ ਇਹ ਵੈਬਸਾਈਟ ਨਿਰੰਤਰ ਚੱਲ ਰਹੀ ਹੈ।
ਭਾਰਤ-ਨੇਪਾਲ ਦੇ ਵਿਗੜ ਰਹੇ ਸੰਬੰਧਾਂ ਦੌਰਾਨ ਭਾਰਤ-ਨੇਪਾਲ ਦੀ ਪੱਛਮੀ ਸਰਹੱਦ ਦਾ ਮਾਮਲਾ ਇਨ੍ਹਾਂ ਦਿਨਾਂ ਦੌਰਾਨ ਭਖ ਰਿਹਾ ਹੈ। ਹਾਲ ਵਿੱਚ ਹੀ ਨੇਪਾਲ ਦੀ ਕੈਬਨਿਟ ਨੇ ਭਾਰਤ ਨਾਲ ਲੱਗਦੀ ਸਰਹੱਦ ਉੱਤੇ ਸਥਿਤ ਲਿਪੁਲੇਖ, ਕਾਲਾਪਾਣੀ ਅਤੇ
ਅੱਜ (26 ਦਸੰਬਰ, 2018) ਦੇ ਅਜੀਤ ਅਖਬਾਰ ਦੇ ਤੀਸਰੇ ਸਫੇ ਦੇ ਹੇਠਲੇ ਹਿੱਸੇ ਚ ਅੱਧੇ ਪੰਨੇ ਦਾ ਇਹ ਇਸ਼ਤਿਹਾਰ ਲੱਗਾ ਹੈ। ਇਹ ਇਸ਼ਤਿਹਾਰ ਹਿੰਦੀ ਭਾਸ਼ਾ ਵਿਚ ਹੈ ਜਿਸ ਰਾਹੀਂ ਬਿਜਾਲ ਤੇ ਸੁਨੇਹੇ ਭੇਜਣ ਵਾਲੇ ਪ੍ਰਬੰਧ "ਵਟਸਐਪ" ਉੱਤੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਮਦਦ ਮੰਗੀ ਗਈ ਹੈ।
ਸਿੱਖ ਸਿਆਸਤ ਦੀ ਐਨਡਰਾਇਡ ਐਪ ਤਕਰੀਬਨ ਦੋ ਮਹੀਨੇ ਪਹਿਲਾਂ ਜਾਰੀ ਕੀਤੀ ਗਈ ਸੀ, ਜਿਸ ਨੂੰ ਪਾਠਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਪਾਠਕਾਂ ਦੀ ਸਲਾਹ ਮੁਤਾਬਕ ਅਸੀਂ ਇਸ ਐਪ ਵਿੱਚ ਲੋੜੀਂਦੇ ਸੁਧਾਰ ਕਰ ਰਹੇ ਹਾਂ ਅਤੇ ਇਸ ਵਿੱਚ ਨਵੀਆਂ ਸਹੂਲਤਾਂ ਵੀ ਪਾ ਰਹੇ ਹਾਂ।
Next Page »