Tag Archive "sikh-struggle"

Speech of Prof. Azadbir Singh at Kendri Sri Guru Singh Sabha Chandigarh

ਭਾਈ ਨਰਾਇਣ ਸਿੰਘ ਚੌੜਾ ਦੀ ਨਵੀਂ ਕਿਤਾਬ ਬਾਰੇ ਪ੍ਰੋ ਅਜ਼ਾਦਬੀਰ ਸਿੰਘ (ਗੁਰੂ ਨਾਨਕ ਦੇਵ ਯੂਨੀਵਰਸਿਟੀ) ਦੇ ਵਿਚਾਰ

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।

Speech of Bhai Narien Singh Chaura at Kendri Sri Guru Singh Sabha, Chandigarh

ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਦੀ ਲਿਖੀ ਕਿਤਾਬ ਦਾ ਖਾਲਸਾਈ ਸੁਰ ‘ਚ ਢੁਕਵਾਂ ਜਵਾਬ: ਭਾਈ ਨਰਾਇਣ ਸਿੰਘ ਦੀ ਤਕਰੀਰ

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।

Analysing India-Pakistan Air Combat After Pahalgam Exclusive Interview

ਇੰਡੀਆ-ਪਾਕਿਸਤਾਨ ਦਰਮਿਆਨ ਇਸ ਵਾਰ ਜੰਗ ਕੌਣ ਜਿੱਤਿਆ? ਦੁਬਾਰਾ ਜੰਗ ਹੋਣ ਤੋਂ ਪਹਿਲਾਂ ਸਿੱਖ ਕੀ ਕਰਨ? ਭਾਈ ਮਨਧੀਰ ਸਿੰਘ

ਹਾਲੀ ਕੁਝ ਦਿਨ ਪਹਿਲਾਂ ਹੀ ਇੰਡੀਆ ਤੇ ਪਾਕਿਸਤਾਨ ਹਵਾਈ ਖੇਤਰ ਵਿਚ ਜੰਗ ਲੜ ਕੇ ਹਟੇ ਹਨ। ਭਾਵੇਂ ਕਿ ਇਸ ਵੇਲੇ ਜੰਗ ਬੰਦੀ ਹੋ ਗਈ ਹੈ ਪਰ ਇਸ ਟਕਰਾਅ ਪਿਛਲੇ ਹਾਲਾਤ ਉਸੇ ਤਰ੍ਹਾਂ ਬਰਕਰਾਰ ਹਨ।

Sikh federation america released statement on bhai mehal singh babbar

ਮਰਹੂਮ ਜਲਾਵਤਨੀ ਸਿੱਖ ਆਗੂ ਭਾਈ ਮਹਿਲ ਸਿੰਘ ਬੱਬਰ ਨੂੰ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਸ਼ਰਧਾਂਜਲੀ

ਬੱਬਰ ਖਾਲਸਾ ਦੇ ਮੋਢੀ ਜਰਨੈਲਾਂ ਵਿੱਚੋ ਇਕ ਭਾਈ ਮਹਿਲ ਸਿੰਘ ਜੀ ਬੱਬਰ ਪਿਛਲੇ ਦਿਨੀ ਗੁਰੂ ਸਾਹਿਬ ਦੇ ਚਰਨਾਂ ਵਿਚ ਜਾ ਨਿਵਾਜੇ। ਭਾਈ ਸਾਹਿਬ ਦਾ ਜਨਮ ਸ੍ਰੀ ਅਮ੍ਰਿਤਸਰ ਸਾਹਿਬ ਦੇ ਪਿੰਡ ਦਾਸੂਵਾਲ ਵਿਖੇ ਸਤਿਕਾਰਯੋਗ ਬਾਪੂ ਜਿੰਦ ਸਿੰਘ ਦੇ ਘਰੇ ਹੋਇਆ।

Dr. Sewak Singh

ਪੰਜਾਬ, ਵੱਡਾ ਘੱਲੂਘਾਰਾ, ਸਿੱਖ ਅਤੇ ਸਹਾਰਨਪੁਰ ਦੀ ਜਿੱਤ: ਇਤਿਹਾਸ ਤੇ ਭਵਿੱਖ ਵਿਚ ਪੰਜਾਬ ਦਾ ਮਹੱਤਵ: ਡਾ. ਸੇਵਕ ਸਿੰਘ

ਖਾਲਸਾ ਪੰਥ ਵੱਲੋਂ ਸਹਾਰਨਪੁਰ ਫਤਿਹ ਕਰਨ ਦੀ ਯਾਦ ਵਿਚ ਸਹਾਰਨਪੁਰ ਦੀ ਗੁਰਸੰਗਤਿ ਵੱਲੋਂ 20 ਫਰਵਰੀ 2025 ਨੂੰ ਰੱਖੇ ਗਏ ਵਿਸ਼ੇਸ਼ ਦੀਵਾਨ ਦੌਰਾਨ ਡਾ. ਸੇਵਕ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਅੱਜ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝਾ ਕਰ ਰਹੇ ਹਾਂ।

ਸਿੱਖ ਸ਼ੰਘਰਸ਼ ‘ਤੇ ਉਠਦੇ ਸਵਾਲਾਂ ਦੇ ਜਵਾਬ: ਡਾ. ਸੇਵਕ ਸਿੰਘ ਨਾਲ ਖਾਸ ਮੁਲਾਕਾਤ (ਭਾਗ – 2)

ਸਿੱਖ ਸੰਘਰਸ਼ ਦੀ ਪੜਚੋਲ ਲੜੀ ਤਹਿਤ ਪੱਤਰਕਾਰ ਮਨਦੀਪ ਸਿੰਘ ਵੱਲੋਂ ਡਾ. ਸੇਵਕ ਸਿੰਘ ਨਾਲ ਕੀਤੀ ਗਈ ਦੂਜੀ ਮੁਲਾਕਾਤ ਸਿੱਖ ਸਿਆਸਤ ਦੇ ਸਰੋਤਿਆਂ/ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰੋ ਜੀ।

Bhai Daljit Singh Bittu

ਜਦੋਂ ਕਿਸੇ ਨੇ ਸੰਤਾਂ ਨੂੰ ਪੁੱਛਿਆ ਕਿ “ਸੰਤ ਜੀ, ਖਾਲਸਾ ਰਾਜ ਕਦੋਂ ਆਵੇਗਾ…?”

ਮਸਤੂਆਣਾ ਸਾਹਿਬ ਦੇ ਸਲਾਨਾ ਜੋੜਮੇਲ ਮੌਕੇ ੩੧ ਜਨਵਰੀ ੨੦੨੫ ਨੂੰ ਅਕਾਲ ਕੌਂਸਲ ਮਸਤੂਆਣਾ ਸਾਹਿਬ ਦੇ ਮੰਚ ਤੋਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਥੇ ਇਹ ਤਕਰਿਰ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਦੀ ਜਾਣਕਾਰੀ ਹਿਤ ਸਾਂਝੀ ਕੀਤੀ ਜਾ ਰਹੀ ਹੈ।

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਨਮਿਤ ਸ਼ਹੀਦੀ ਸਮਾਗਮ 14 ਸਤੰਬਰ ਨੂੰ

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ 14 ਸਤੰਬਰ 2024 (ਦਿਨ ਸ਼ਨੀਵਾਰ) ਨੂੰ ਪਿੰਡ ਡੱਲੇਵਾਲ (ਨੇੜੇ ਗੁਰਾਇਆ) ਵਿਖੇ ਮਨਾਇਆ ਜਾਵੇਗਾ। 

ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ 14 ਸਤੰਬਰ ਨੂੰ

ਖਾੜਕੂ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ 31ਵਾਂ ਸ਼ਹੀਦੀ ਦਿਹਾੜਾ 14 ਸਤੰਬਰ 2021 (ਦਿਨ ਮੰਗਲਵਾਰ) ਨੂੰ ਪਿੰਡ ਡੱਲੇਵਾਰ (ਨੇੜੇ ਗੁਰਾਇਆ) ਵਿਖੇ ਮਨਾਇਆ ਜਾਵੇਗਾ।

ਕਿਰਤ ਅਤੇ ਸ਼ਹਾਦਤ ਵਿਸ਼ੇ ਉੱਤੇ ਭਾਈ ਸੁਰਿੰਦਰਪਾਲ ਸਿੰਘ ਯਾਦਗਾਰੀ ਭਾਸ਼ਣ 12 ਨਵੰਬਰ ਨੂੰ

ਸਿੱਖ ਸੰਘਰਸ਼ ਵਿੱਚ ਆਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਯਾਦਗਾਰੀ ਭਾਸ਼ਣ 12 ਨਵੰਬਰ 2020 ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ।

Next Page »