Tag Archive "sikh-youth-front"

ਰਾਜਨਾਥ ਸਿੰਘ ਦੱਸੇ ਕਿ ਪੰਜਾਬ ਵਿੱਚ ਨਸ਼ਿਆਂ ਨਾਲ ਨੌਜੁਆਨੀ ਨੂੰ ਬਰਬਾਦ ਕਰਨ ਲਈ ਜ਼ਿਮੇਵਾਰ ਕੌਣ ਹੈ: ਸਿੱਖ ਯੂਥ ਆਫ ਪੰਜਾਬ

ਸਿੱਖ ਯੂਥ ਆਫ ਪੰਜਾਬ' ਨੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਉਸ ਬਿਆਨ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨਾ ਚਾਹੀਦਾ ਹੈ ਉਤੇ ਟਿਪਣੀ ਕਰਦਿਆ ਪੁਛਿਆ ਕਿ ਸੱਤਾ ਉਤੇ ਕਾਬਜ਼ ਲੋਕ ਇਹ ਦੱਸਣ ਕਿ ਨਸ਼ਿਆਂ ਦੀ ਸਮਸਿਆ ਨੂੰ ਦੈਂਤ ਬਨਣ ਪਿਛੇ ਅਤੇ ਨੌਜਵਾਨੀ ਨੂੰ ਬਰਬਾਦ ਕਰਨ ਵਿੱਚ ਕਿਹੜੀਆਂ ਤਾਕਤਾਂ ਅਤੇ ਕਿਨਾਂ ਲੋਕਾਂ ਦਾ ਹੱਥ ਹੈ।

ਸਿੱਖ ਯੂਥ ਫਰੰਟ ਨੇ ਸਿੱਖ ਰਾਜਸੀ ਕੈਦੀਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ

ਸਿੱਖ ਯੂਥ ਫਰੰਟ ਵੱਲੋਂ ਜਾਰੀ ਤਾਜ਼ਾ ਪੈਸ ਬਿਆਨ ਵਿੱਚ ਜਨਰਲ ਸਕੱਤਰ ਪਪਲਪ੍ਰੀਤ ਸਿੰਘ ਨੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਕਾਗਜ਼ੀ ਕਾਰਵਾਈ ਦੀ ਮੱਠੀ ਚਾਲ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਕਰਨਾਟਕ ਦੇ ਜੇਲ ਵਿਭਾਗ ਵੱਲੋਂ ਸਿੱਖ ਰਾਜਸੀ ਕੈਦੀ ਭਾਈ ਗੁਰਦੀਪ ਸਿੰਘ ਖਹਿਰਾ ਦੀ ਜੇਲ ਬਦਲੀ ਦੀ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰਨ ਉਪਰੰਤ ਵੀ ਪੰਜਾਬ ਸਰਕਾਰ ਉਸਨੂੰ ਪੰਜਾਬ ਲਿਆਉਣ ਵਿੱਚ ਅਸਫਲ ਹੋਈ ਹੈ।

ਨੌਜਵਾਨ ਸਿੱਖ ਜੱਥੇਬੰਦੀ “ਧਰਮ ਯੁੱਧ” ਰਸਾਲਾ 6 ਜੂਨ ਨੂੰ ਕਰੇਗੀ ਜਾਰੀ

ਸਿੱਖ ਨੌਜਵਾਨ ਦੀ ਸੰਸਥਾ "ਸਿੱਖ ਯੂਥ ਫਰੰਟ" ਵੱਲੋਂ ਤੀਜੇ ਘੱਲੂਘਾਰੇ ਦੀ 31ਵੀ ਵਰੇਗੰਢ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ "ਧਰਮ ਯੁੱਧ " ਰਸਾਲਾ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਸਿੱਖ ਯੂਥ ਫਰੰਟ" ਦੇ ਬੁਲਾਰੇ ਸ੍ਰ.ਪ੍ਰਿਤਪਾਲ ਸਿੰਘ ਅਤੇ ਜਨਰਲ ਸਕੱਤਰ ਪਪਲਪ੍ਰੀਤ ਸਿੰਘ ਨੇ ਲਿਖਤੀ ਬਿਆਨ ਵਿੱਚ ਦੱਸਿਆ ਕਿ ਸਿੱਖ ਯੂਥ ਫਰੰਟ ਸੰਤ ਜਰਨੈਲ ਸਿੰਘ ਵੱਲੋਂ ਆਰੰਭੇ ਅਜ਼ਾਦ ਸਿੱਖ ਰਾਜ਼ ਦੀ ਪ੍ਰਾਪਤੀ ਲਈ ਆਰੰਭੇ ਸੰਘਰਸ਼ ਨੂੰ ਸਮਰਪਿਤ ਹੈ।

ਸ਼ਹੀਦ ਭਾਈ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਲੰਘੇ ਸਿੱਖ ਸੰਘਰਸ਼ ਦੇ ਲਾਸਾਨੀ ਸ਼ਹੀਦ ਭਾਈ ਸੇਖਦੇਵ ਸਿੰਘ ਸਖੀਰਾ ਦਾ 29ਵਾਂ ਸ਼ਹੀਦੀ ਦਿਹਾੜਾ ਸਿੱਖ ਕੌਮ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਸਖੀਰਾ ਵਿੱਚ ਮਨਾਇਆ ਗਿਆ। ਇਸ ਸਬੰਧੀ ਸਿੱਖ ਜੱਥੇਬੰਦੀ ਸਿੱਖ ਯੂਥ ਫਰੰਟ ਵੱਲੋਂ ਇਸ ਸਮੇਂ ਇੱਕ ਸ਼ਹੀਦੀ ਸਮਾਗਮ ਕਰਵਾਇਆ ਗਿਆ।

ਨਵੀਂ ਆ ਰਹੀ ਫਿਲਮ “ਅਜ਼ਾਦੀ” ਦੀ ਹਮਾਇਤ ਕਰੇਗਾ ਸਿੱਖ ਯੂਥ ਫਰੰਟ

ਅੰਮ੍ਰਿਤਸਰ ( 23 ਅਪ੍ਰੈਲ, 2015): ਨਵੀ ਆ ਰਹੀ ਪੰਜਾਬੀ ਫਿਲਮ ਅਜ਼ਾਦੀ ਦੇ ਵਫਦ ਨੇ ਅੱਜ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਿਰਕਤ ਕੀਤੀ ਅਤੇ ਸਿੱਖ ਯੂਥ ਫਰੰਟ ਤੋਂ ਫਿਲਮ ਦੇ ਪ੍ਰਚਾਰ ਲਈ ਸਹਿਯੋਗ ਦੀ ਮੰਗ ਕੀਤੀ।ਤਰਸੇਮ ਸਿੰਘ ਭੱਟੀ ਮੁਸਤਫਾਵਾਦੀ ਵੱਲੋਂ ਬਣਾਈ ਜਾ ਰਹੀ ਇਹ ਫਿਲ਼ਮ 12 ਜੂਨ ਨੂੰ ਸੰਸਾਰ ਭਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ ਹੈ।

ਭਾਈ ਸੁਖਦੇਵ ਸਿੰਘ ਸਖੀਰਾ ਦਾ ਸ਼ਹੀਦੀ ਦਿਹਾੜਾ 4 ਮਈ ਨੂੰ ਮਨਾਇਆ ਜਾਵੇਗਾ

ਸਿੱਖ ਯੂਥ ਫਰੰਟ ਵੱਲੋਂ ਭਾਈ ਸੁਖਦੇਵ ਸਿੰਘ ਸਖੀਰਾ ਦਾ 29ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਹਿਯੋਗ ਨਾਲ ਪਿੰਡ ਸਖੀਰਾ ਨੇੜੇ ਤਰਨ ਤਾਰਨ 4ਮਈ ਨੂੰ ਮਨਾਇਆ ਜਾ ਰਿਹਾ ਹੈ।ਭਾਈ ਸਖਰਿਾ ਸਿੱਖ ਕੌੰ ਦੇ ਉਨ੍ਹਾਂ ਮਹਾਨ ਯੋਧਿਆਂ ਚਿੱਚ ਇੱਕ ਹਨ, ਜਿੰਨਾ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੌਂ ਕੀਤੇ ਹਮਲੇ ਤੋਂ ਬਾਅਦ ਸਿੱਖ ਸੰਘਰਸ਼ ਨੂੰ ਸਿਖਰਾਂ ‘ਤੇ ਪਹੁੰਚਾਇਆ ਸੀ।

ਸਿੱਖ ਯੂਥ ਫਰੰਟ ਭਾਈ ਸੁਖਦੇਵ ਸਿੰਘ ਸਖੀਰਾ ਦਾ 4 ਮਈ ਨੂੰ ਮਨਾਏਗਾ ਸ਼ਹੀਦੀ ਦਿਹਾੜਾ

ਸਿੱਖ ਯੂਥ ਫਰੰਟ ਵੱਲੋਂ ਭਾਈ ਸੁਖਦੇਵ ਸਿੰਘ ਸਖੀਰਾ ਦਾ 29ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਹਿਯੋਗ ਨਾਲ ਪਿੰਡ ਸਖੀਰਾ ਨੇੜੇ ਤਰਨ ਤਾਰਨ 24 ਮਈ ਨੂੰ ਮਨਾਇਆ ਜਾ ਰਿਹਾ ਹੈ।ਭਾਈ ਸਖਰਿਾ ਸਿੱਖ ਕੌੰ ਦੇ ਉਨ੍ਹਾਂ ਮਹਾਨ ਯੋਧਿਆਂ ਚਿੱਚ ਇੱਕ ਹਨ, ਜਿੰਨਾ ਨੇ ਸ਼੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਵੱਲੌਂ ਕੀਤੇ ਹਮਲੇ ਤੋਂ ਬਾਅਦ ਸਿੱਖ ਸੰਘਰਸ਼ ਨੂੰ ਸਿਖਰਾਂ 'ਤੇ ਪਹੁੰਚਾਇਆ ਸੀ।

ਸਿੱਖ ਜੱਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁਟਤਾ ਮਾਰਚ ਕੀਤਾ ਗਿਆ

ਸਿੱਖ ਯੂਥ ਫ਼ਰੰਟ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖ਼ਾਲਸਾ ਵਲੋਂ ਜਾਰੀ ਸੰਘਰਸ਼ ਦੇ ਸਮਰਥਨ ਵਿੱਚ ਅੰਮ੍ਰਿਤਸਰ ਵਿੱਚ 'ਕੌਮੀ ਇੱਕਜੁਟਤਾ ਮਾਰਚ ਕੱਢਿਆ ਗਿਆ ।

ਭਾਈ ਸਤਨਾਮ ਸਿੰਘ ਚੰਗਿਆੜਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸਿੱਖ ਜੱਥਬੰਦੀਆਂ ਨੇ ਅੱਜ ਸ਼ਹੀਦ ਭਾਈ ਸਤਨਾਮ ਸਿੰਘ ਚੰਗਿਆੜਾ ਦਾ 24ਵਾਂ ਸ਼ਹੀਦੀ ਦਿਹਾੜਾ ਅਜਨਾਲਾ ਨੇੜੇ ਪਿੰਡ ਕੋਟਲੀ ਵਿੱਚ ਮਨਾਇਆ। ਸਿੱਖ ਯੂਥ ਆਫ ਪੰਜਾਬ ਨੇ ਭੇਜੇ ਪ੍ਰੈਸ ਨੋਟ ਵਿੱਚ ਦੱਸਿਆ ਕਿ ਜੱਥਬੰਦੀ ਵੱਲੋਂ ਭਾਈ ਸਤਨਾਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਦੇ ਭੋਗ ਪਾਏ ਗਏ।

ਮਨੁੱਖੀ ਅਧਿਕਾਰ ਦਿਵਸ ਮੌਕੇ ਸਿੱਖ ਯੂਥ ਆਫ ਪੰਜਾਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਸੈਮੀਨਾਰ

     

Next Page »