ਸ਼ਹੀਦ ਭਾਈ ਰਵਿੰਦਰ ਸਿੰਘ ਦੇ ਭਰਾ ਡਾਕਟਰ ਹਰਿੰਦਰ ਸਿੰਘ (ਸਟੈਨਫੋਰਡ ਯੂਨੀਵਰਸਿਟੀ) ਵਲੋਂ ਸੰਗਤਾਂ ਨਾਲ ਸਾਕਾ ਨਕੋਦਰ ਦਾ ਪਿਛਲੇ 34 ਸਾਲ ਦਾ ਇਤਿਹਾਸ ਸਬੂਤਾਂ ਤੇ ਤਸਵੀਰਾਂ ਸਮੇਤ ਸੰਗਤਾਂ ਨਾਲ ਸਾਂਝਾ ਕੀਤਾ
ਅਮਰੀਕਾ ਦੇ ਪੂਰਬੀ ਤਟ ਚ ਹੋਣ ਵਾਲੀ ਸਭ ਤੋਂ ਵੱਡੀ ਸਿੱਖ ਡੇ ਪਰੇਡ (ਖਾਲਸੇ ਦਾ ਸਿਰਜਣਾ ਦਿਹਾੜੇ ਤੇ ਜਲੌਅ) 27 ਅਪ੍ਰੈਲ ਦਿਨ ਸ਼ਨਿੱਚਰਵਾਰ ਨੂੰ ਨਿਊਯਾਰਕ ਸ਼ਹਿਰ ਵਿਚ ਹੋਣ ਜਾ ਰਹੀ ਹੈ ਜਿਸ ਦੇ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਮੁਢਲੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।
ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਵਾਪਰਿਆਂ ਤਿੰਨ ਦਹਾਕੇ ਬੀਤ ਚੁੱਕੇ ਹਨ। ਭਾਰਤ ਸਰਕਾਰ ਤੇ ਭਾਰਤੀ ਖਬਰ ਅਦਾਰਿਆਂ ਨੇ ਤਕਰੀਬਨ ਪੂਰੇ ਭਾਰਤੀ ਉਪਮਹਾਂਦੀਪ ਵਿੱਚ ਵਾਪਰੇ ਇਸ ਕਤਲੇਆਮ ਨੂੰ ‘ਦਿੱਲੀ ਦੰਗੇ’ ਜਾਂ ‘ਸਿੱਖ ਵਿਰੋਧੀ ਦੰਗੇ’ ਆਦਿ ਦਾ ਨਾਂ ਦਿੱਤਾ ਤਾਂ ਕਿ ਨਸਲਕੁਸ਼ੀ ਦੇ ਇਸ ਭਿਆਨਕ ਕਾਂਡ ਦੇ ਸੱਚ ਨੂੰ ਦੱਬਿਆ ਜਾ ਸਕੇ। ਪਰ ਪਿਛਲੇ ਕੁਝ ਕੁ ਸਾਲਾਂ ਤੋਂ ਇਹ ਸੱਚ ਦੁਨੀਆ ਸਾਹਮਣੇ ਪਰਗਟ ਹੋਣਾ ਸ਼ੁਰੂ ਹੋ ਗਿਆ ਹੈ ਤੇ ਦੁਨੀਆ ਦੀਆਂ ਸਰਕਾਰਾਂ/ਸਭਾਵਾਂ ਨੇ ‘ਸਿੱਖ ਨਸਲਕੁਸ਼ੀ 1984’ ਦੇ ਸੱਚ ਨੂੰ ਤਸਲੀਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਤਹਿਤ ਹੁਣ ਅਮਰੀਕਾ ਦੇ ਸੂਬੇ ਪੈਨਸਿਲਵੇਨੀਆ ਦੀ ਵਿਧਾਨ ਸਭਾ (ਜਨਰਲ ਅਸੈਂਬਲੀ) ਨੇ ਮਤਾ ਪਕਾ ਕੇ ਸਿੱਖ ਨਸਲਕੁਸ਼ੀ 1984 ਦੇ ਤੱਥ ਨੂੰ ਮਾਨਤਾ ਦਿੱਤੀ ਹੈ।
ਚੰਡੀਗੜ੍ਹ/ ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਦੇ ਨਿਜੀ ਸੁਰੱਖਿਆ ਦਸਤੇ ਵਿਚ ਪਹਿਲੀ ਵਾਰ ਦਸਤਾਰ ਧਾਰੀ ਸਿੱਖ ਨੂੰ ਸ਼ਾਮਿਲ ਕੀਤਾ ਗਿਆ ਹੈ। ਸਿੱਖ ਨੌਜਵਾਨ ਅੰਸ਼ਦੀਪ ਸਿੰਘ ਨੇ ਆਪਣੀ ...
ਸਟਾਕਟਨ (ਬਲਵਿੰਦਰਪਾਲ ਸਿੰਘ ਖਾਲਸਾ): ਅਮਰੀਕੀ ਸਿੱਖ ਜਥੇਬੰਦੀਆਂ ਨੇ ਅਮਰੀਕਾ ਵਿੱਚ ਵਸਦੇ ਸਿੱਖਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਅਮਰੀਕੀ ਫੈਡਰਲ ਵਿਧਾਨਪਾਲਿਕਾ ਕਾਂਗਰਸ ਦੇ ਨੁਮਾਂੀੲੰਦੇ ਜੈਰੀ ਮੈਕਨਰਨੀ ...
ਨਿਊ ਯੋਰਕ: ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿਚ ਸਿੱਖ ਖਿਲਾਫ ਨਸਲੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਕ 50 ਸਾਲਾ ਸਿੱਖ ਨਾਲ ਦੋ ਗੋਰਿਆਂ ਵਲੋਂ ...
ਨਿਊਯਾਰਕ: ਅਮਰੀਕਾ ਦੇ ਯੈਮਹਿਲ ਕਾਉਂਟੀ ਖੇਤਰ ਵਿਚ ਸਥਿਤ ਸ਼ੈਰੇਡਨ ਜੇਲ੍ਹ ਵਿਚ 50 ਤੋਂ ਵੱਧ ਸਿੱਖਾਂ ਦੇ ਨਜ਼ਰਬੰਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ...
ਸੈਨ ਫਰੈਂਸਿਸਕੋ: ਵਿਦਵਾਨ ਮਿਲਾਨ ਕੁੰਦਰਾ ਦਾ ਕਥਨ ਹੈ ਕਿ “ਹਕੂਮਤੀ ਤਾਕਤਾਂ ਖਿਲਾਫ ਸੰਘਰਸ਼ ਅਸਲ ਵਿੱਚ ਯਾਦਾਸ਼ਤ ਦਾ ਭੁੱਲ ਜਾਣ ਖਿਲਾਫ ਸੰਘਰਸ਼ ਹੀ ਹੈ”। ਜਿੱਥੇ ਇਕ ...
« Previous Page