ਨਵੀਂ ਦਿੱਲੀ: ਬੀਤੇ ਦਿਨੀਂ ਮੱਕਾ ਮਸਜਿਦ ਧਮਾਕਾ ਕੇਸ ਵਿਚ ਭਾਰਤੀ ਅਦਾਲਤ ਵਲੋਂ ਬਰੀ ਕੀਤੇ ਗਏ ਹਿੰਦੁਤਵੀ ਅਸੀਮਾਨੰਦ ਖਿਲਾਫ ਬਿਆਨ ਦਰਜ ਕਰਾਉਣ ਵਾਲੇ ਸ਼ੇਖ ਅਬਦੁਲ ਕਾਲੀਮ ...
ਹੈਦਰਾਬਾਦ: ਮੱਕਾ ਮਸਜਿਦ ਧਮਾਕਾ ਕੇਸ ਵਿਚ ਦੋਸ਼ੀ ਨਾਮਜ਼ਦ ਕੀਤੇ ਗਏ 5 ਹਿੰਦੁਤਵੀਆਂ ਨੂੰ ਐਨ.ਆਈ.ਏ ਅਦਾਲਤ ਨੇ ਬਰੀ ਕਰ ਦਿੱਤਾ ਹੈ। 18 ਮਈ, 2007 ਨੂੰ ਹੋਏ ...
ਚੰਡੀਗੜ੍ਹ: ਅਪਰਾਧਿਕ ਮਾਮਲਿਆਂ ਦੀਆਂ ਜਾਂਚਾਂ ਨੂੰ ਪ੍ਰਭਾਵਿਤ ਕਰਨ ਦੀ ਸਰਕਾਰੀ ਤਾਕਤ ਦੀ ਇਕ ਹੋਰ ਉਦਾਹਰਣ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ 2007 ਮੱਕਾ ਮਸਜਿਦ ...
ਸਵਾਮੀ ਅਸੀਮਾਨੰਦ ਨੂੰ ਸਾਲ 2007 ਦੇ ਅਜਮੇਰ ਦਰਗਾਹ ਧਮਾਕੇ ਦੇ ਮਾਮਲੇ 'ਚ ਇਕ ਵਿਸ਼ੇਸ਼ ਅਦਾਲਤ ਨੇ ਅੱਜ ਬਰੀ ਕਰ ਦਿੱਤਾ ਹੈ। ਇਸ ਮਾਮਲੇ 'ਚ ਤਿੰਨ ਹੋਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸਵਾਮੀ ਅਸੀਮਾਨੰਦ ਨੂੰ ਅਜਮੇਰ ਦੀ ਖਵਾਜਾ ਮੁਈਨਦੀਨ ਚਿਸ਼ਤੀ ਦਰਗਾਹ 'ਚ 2007 ਨੂੰ ਹੋਏ ਬੰਬ ਧਮਾਕੇ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ।
ਭਾਰਤੀ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਚੌਧਰੀ ਨੇਂ ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਐਨ.ਆਈ.ਏ ਵੱਲੋਂ ਇਹ ਫੈਂਸਲਾ ਕੀਤਾ ਗਿਆ ਹੈ ਕਿ ਸਮਝੌਤਾ ਐਕਸਪ੍ਰੈਸ ਬੰਬ ਧਮਾਕੇ ਵਿੱਚ ਸਜਾ ਭੁਗਤ ਰਹੇ ਸਵਾਮੀ ਅਸੀਮਾਨੰਦ ਦੀ ਜ਼ਮਾਨਤ ਨੂੰ ਚੁਣੌਤੀ ਨਹੀਂ ਦਿੱਤੀ ਜਾਵੇਗੀ।