Tag Archive "tripura"

ਤ੍ਰਿਪੁਰਾ ਤੇ ਨਾਗਾਲੈਂਡ ਚ ਭਾਜਪਾ ਤੇ ਸਹਿਯੋਗੀਆਂ ਦੀ ਜਿੱਤ; ਮੇਘਾਲਿਆ ਚ ਕਿਸੇ ਨੂੰ ਵੀ ਬਹੁਮਤ ਨਹੀਂ

ਭਾਰਤੀ ਉਪਮਹਾਂਦੀਪ ਦੇ ਤਿੰਨ ਉੱਤਰ-ਪੂਰਬੀ ਖਿੱਤਿਆਂ ਨਾਗਾਲੈਂਡ, ਤ੍ਰਿਪੁਰਾ ਅਤੇ ਮੇਘਾਲਿਆ ਵਿੱਚ ਅੱਜ ਵੋਟਾਂ ਦੀ ਗਿਣਤੀ ਹੋਈ ਜਿਸ ਵਿੱਚੋਂ ਸ਼ਾਮ ਤੱਕ ਸਪਸ਼ਟ ਹੋਏ ਨਤੀਜਿਆਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੀ ਤ੍ਰਿਪੁਰਾ ਤੇ ਮੇਘਾਲਿਆ ਵਿੱਚ ਸਰਕਾਰ ਬਣਨੀ ਤੈਅ ਹੈ ਜਦੋਂਕਿ ਮੇਘਾਲਿਆ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਿਲਆ।