ਚੰਡੀਗੜ੍ਹ: ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਪਰਿਵਾਰ ਅਤੇ ਲੋਕ ਸਭਾ ਮੈਂਬਰਾਂ ਸਮੇਤ 17 ਫ਼ਰਵਰੀ 2018 ਨੂੰ ਭਾਰਤ ਪਹੁੰਚੇ। ਉਨ੍ਹਾਂ 21 ਫ਼ਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ।ਇਸ ਫੇਰੀ ਦੋਰਾਨ ਜਸਟਿਨ ਟਰੂਡੋ ਪ੍ਰਤੀ ਭਾਰਤੀ ਸਟੇਟ ਅਤੇ ਮੀਡੀਏ ਦੇ ਰਵੱਈਏ ਦੀ ਸਿੱਖਾਂ ਵੱਲੋਂ ਕਾਫ਼ੀ ਅਲੋਚਣਾ ਕੀਤੀ ਗਈ। ਇਸ ਫੇਰੀ ਸਬੰਧੀ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ ਭਾਰਤੀ ਮੀਡੀਏ ਅਤੇ ਭਾਰਤੀ ਸਟੇਟ ਦੇ ਰਵੱਈਏ ਬਾਰੇ ਸਿੱਖ ਵਿਦਵਾਨ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਗਈ ।ਇਹ ਗੱਲਬਾਤ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਹਾਜ਼ਰ ਹੈ।
ਭਾਈ ਅਜਮੇਰ ਸਿੰਘ ਦੀਆਂ ਲਿਖੀਆਂ ਸਾਰੀਆਂ ਕਿਤਾਬਾਂ ਮੰਗਵਾਉਣ ਲਈ ਇਹ ਲੰਿਕ ਖੋਲੋ
ਕਿਤਾਬਾਂ ਦੇ ਨਾਂ
1. ਵੀਹਵੀਂ ਸਦੀ ਦੀ ਸਿੱਖ ਰਾਜਨੀਤੀ (ਇਕ ਗੁਲਾਮੀ ਤੋਂ ਦੂਜੀ ਗੁਲਾਮੀ ਤੱਕ)
2. ਕਿਸ ਬਿਧ ਰੁਲੀ ਪਾਤਿਸ਼ਾਹੀ (ਸਿੱਖ ਰਾਜਨੀਤੀ ਦਾ ਦੁਖਾਂਤ)
3. 1984: ਅਣਚਿਤਵਿਆ ਕਹਿਰ (ਨਾ ਮੰਨਣਯੋਗ, ਨਾ ਭੁੱਲਣਯੋਗ, ਨਾ ਬਖਸ਼ਣਯੋਗ)
4. (ਤੀਜੇ ਘੱਲੂਘਾਰੇ ਤੋਂ ਬਾਅਦ) ਸਿੱਖਾਂ ਦੀ ਸਿਧਾਂਤਕ ਘੇਰਾਬੰਦੀ
5. ਗਦਰੀ ਬਾਬੇ ਕੌਣ ਸਨ? (ਅਨਮਤੀਆਂ ਦੇ ਕੂੜ ਦਾਅਵਿਆਂ ਦਾ ਖੰਡਨ)
6. (ਤੂਫਾਨਾਂ ਦਾ ਸ਼ਾਹ-ਅਸਵਾਰ) ਸ਼ਹੀਦ ਕਰਤਾਰ ਸਿੰਘ ਸਰਾਭਾ
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: