(ਫਾਈਲ ਫੋਟੋ)

ਸੁਖਪਾਲ ਖਹਿਰਾ (ਆਪ) ਜੇਤੂ, ਪ੍ਰੋ. ਬਲਜਿੰਦਰ ਕੌਰ (ਆਪ) ਜਿੱਤ ਦੇ ਕਰੀਬ

By ਸਿੱਖ ਸਿਆਸਤ ਬਿਊਰੋ

March 11, 2017

ਚੰਡੀਗੜ੍ਹ: ਕਾਂਗਰਸ ਦੇ ਬਾਗ਼ੀ ਅਤੇ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਉਮੀਦਵਾਰ ਸੁਖਪਾਲ ਖਹਿਰਾ 8202 ਵੋਟਾਂ ਤੋਂ ਜਿੱਤ ਗਏ ਹਨ। ਉਨ੍ਹਾਂ ਨੇ ਬਾਦਲ ਦਲ ਦੇ ਉਮੀਦਵਾਰ ਯੁਵਰਾਜ ਭੁਪਿੰਦਰ ਸਿੰਘ ਨੂੰ ਹਰਾਇਆ।

ਤਲਵੰਡੀ ਸਾਬੋ ਤੋਂ ਆਪ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਨੇ ਜੇਤੂ ਲੀਡ ਬਰਕਰਾਰ ਰੱਖੀ ਹੋਈ ਹੈ। ਉਹ ਆਪਣੇ ਕਰੀਬੀ ਉਮੀਦਵਾਰ ਕਾਂਗਰਸ ਦੇ ਖੁਸ਼ਬਾਜ਼ ਸਿੰਘ ਜਟਾਣਾ ਤੋਂ 10 ਹਜ਼ਾਰ ਵੋਟਾਂ ਤੋਂ ਅੱਗੇ ਚੱਲ ਰਹੇ ਹਨ। ਬਾਦਲ ਦਲ ਦੇ ਜੀਤ ਮੋਹਿੰਦਰ ਸਿੰਘ ਸਿੱਧੂ 24 ਹਜ਼ਾਰ ਵੋਟਾਂ ਲੈ ਕੇ ਤੀਜੇ ਸਥਾਨ ‘ਤੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Talwandi Sabo Constituency Result: AAP Candidate Prof. Baljinder Kaur heading for victory …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: