ਚੋਣਵੀਆਂ ਵੀਡੀਓ

ਬੋਲੀ ਕੀ ਹੈ? ਭਾਈ ਸੇਵਕ ਸਿੰਘ ਦਾ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਵਖਿਆਨ  

By ਸਿੱਖ ਸਿਆਸਤ ਬਿਊਰੋ

February 24, 2020

ਹਰ ਸਾਲ 21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਇਆ ਜਾਂਦਾ ਹੈ। ਮਾਂ ਬੋਲੀਆਂ ਦੀ ਮਹੱਤਤਾ ਨੂੰ ਉਜਾਗਰ ਕਰਨ ਹਿੱਤ ਯੂਨਾਈਟਿਡ ਨੇਸ਼ਨਜ਼ ਵੱਲੋਂ ਸਾਲ 1999 ਵਿੱਚ ਇਹ ਦਿਹਾੜਾ ਮਨਾਉਣਾ ਸ਼ੁਰੂ ਕੀਤਾ ਗਿਆ ਸੀ। 

ਇਸ ਦਿਹਾੜੇ ਨੂੰ ਸਮਰਪਿਤ ਇੱਕ ਖਾਸ ਸਮਾਗਮ 18 ਫਰਵਰੀ 2020 ਨੂੰ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਕਰਵਾਇਆ ਗਿਆ।

ਇਸ ਮੌਕੇ ਬੋਲਦਿਆਂ ਭਾਸ਼ਾ ਵਿਗਿਆਨੀ ਭਾਈ ਸੇਵਕ ਸਿੰਘ ਨੇ ਬੋਲੀ ਕੀ ਹੈ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ। ਆਪਣੇ ਵਖਿਆਨ ਦੌਰਾਨ ਉਨ੍ਹਾਂ ਨੇ ਮਾਂ ਬੋਲੀ ਦੇ ਮਹੱਤਵ ਨੂੰ ਉਜਾਗਰ ਕੀਤਾ। ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿੱਤ ਭਾਈ ਸੇਵਕ ਸਿੰਘ ਦਾ ਵਖਿਆਨ ਇੱਥੇ ਮੁੜ ਸਾਂਝਾ ਕਰ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: