Site icon Sikh Siyasat News

ਪੰਜਾਬ ਵਿੱਚ ਸਿਆਸੀ ਤਬਦੀਲੀ ਕਿਉਂ ਨਹੀਂ ਆ ਰਹੀ? | ਪੰਜਾਬ ਦਾ ਸਿਆਸੀ ਏਜੰਡਾ | ਬਲਬੀਰ ਸਿੰਘ ਰਾਜੇਵਾਲ

 

ਪਿੰਡ ਬਚਾਓ ਪੰਜਾਬ ਬਚਾਓ ਕਮੇਟੀ ਵੱਲੋਂ 9 ਮਾਰਚ 2020 ਨੂੰ ਕਿਸਾਨ ਭਵਨ (ਸੈਕਟਰ 35) ਚੰਡੀਗੜ੍ਹ ਵਿਖੇ ‘ਪੰਜਾਬ ਦਾ ਸਿਆਸੀ ਏਜੰਡਾ’ ਵਿਖੇ ਉੱਤੇ ਵਿਚਾਰ-ਚਰਚਾ ਕਰਵਾਈ ਗਈ। ਇਸ ਮੌਕੇ ਕਈ ਬੁਲਾਰਿਆਂ, ਵਿਚਾਰਕਾਂ ਅਤੇ ਕਾਰਕੁੰਨਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਇਸ ਮੌਕੇ ਸ. ਬਲਬੀਰ ਸਿੰਘ ਰਾਜੇਵਾਲ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਇੱਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version